Psalms 71:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਮੈਨੂੰ ਮੂਸੀਬਤਾਂ ਅਤੇ ਬੁਰੇ ਵਕਤ ਵਿਖਾਏ, ਪਰ ਤੂੰ ਮੇਰੀ ਉਨ੍ਹਾਂ ਸਭ ਤੋਂ ਰੱਖਿਆ ਕੀਤੀ, ਅਤੇ ਮੈਨੂੰ ਜਿਉਂਦਿਆਂ ਰੱਖਿਆ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਮੈਂ ਕਿੰਨਾ ਡੂੰਘਾ ਡੁੱਬਿਆ, ਤੁਸੀਂ ਮੈਨੂੰ ਮੇਰੀਆਂ ਮੁਸੀਬਤਾਂ ਤੋਂ ਬਾਹਰ ਕੱਢ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਜਿਸ ਨੇ ਮੈਨੂੰ ਬਹੁਤ ਤੇ ਬੁਰੀਆਂ ਬਿਪਤਾਂ ਵਿਖਾਈਆਂ ਹਨ, ਮੁੜ ਕੇ ਮੈਨੂੰ ਜਿਵਾਏਂਗਾ, ਅਤੇ ਧਰਤੀ ਦੀਆਂ ਡੁੰਘਿਆਈਆਂ ਵਿੱਚੋਂ ਫੇਰ ਮੈਨੂੰ ਉਠਾਵੇਂਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਜਿਸ ਨੇ ਮੈਨੂੰ ਬਹੁਤ ਅਤੇ ਬੁਰੀਆਂ ਬਿਪਤਾਵਾਂ ਵਿਖਾਈਆਂ ਹਨ, ਮੁੜ ਕੇ ਮੈਨੂੰ ਜਿਵਾਏਂਗਾ, ਅਤੇ ਧਰਤੀ ਦੀਆਂ ਡੁੰਘਿਆਈਆਂ ਵਿੱਚੋਂ ਫੇਰ ਮੈਨੂੰ ਉਠਾਵੇਂਗਾ।