Psalms 71:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਪਹਿਲਾਂ ਨਾਲੋਂ ਵੱਡੇਰੀਆਂ ਗੱਲਾਂ ਕਰਨ ਵਿੱਚ ਮੇਰੀ ਸਹਾਇਤਾ ਕਰੋ। ਮੈਨੂੰ ਸੁਕੂਨ ਪਹੁੰਚਾਉਂਦੇ ਰਹੋ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਮੇਰੀ ਵਡਿਆਈ ਵਧਾ, ਅਤੇ ਮੁੜ ਕੇ ਮੈਨੂੰ ਦਿਲਾਸਾ ਦੇਹ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਮੇਰੇ ਆਦਰ ਨੂੰ ਵਧਾ, ਅਤੇ ਮੁੜ ਕੇ ਮੈਨੂੰ ਦਿਲਾਸਾ ਦੇ।