Psalms 71:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਸਾਜ਼ ਵਜਾਵਾਂਗਾ ਅਤੇ ਤੁਹਾਡੀ ਉਸਤਤਿ ਕਰਾਂਗਾ, ਮੇਰੇ ਪਰਮੇਸ਼ੁਰ, ਮੈਂ ਗਾਵਾਂਗਾ ਕਿ ਤੁਹਾਡੇ ਉੱਤੇ ਇਤਬਾਰ ਕੀਤਾ ਜਾ ਸੱਕਦਾ ਹੈ। ਮੈਂ ਆਪਣੀ ਸਾਰੰਗੀ ਨਾਲ ਇਸਰਾਏਲ ਦੇ ਪਵਿੱਤਰ ਯਹੋਵਾਹ ਲਈ ਗੀਤ ਗਾਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਪਰਮੇਸ਼ੁਰ, ਮੈਂ ਵੀ ਤੇਰੀ ਸਚਿਆਈ ਦੇ ਕਾਰਨ, ਸਤਾਰ ਵਜਾ ਕੇ ਤੇਰਾ ਧੰਨਵਾਦ ਕਰਾਂਗਾ, ਇਸਰਾਏਲ ਦੇ ਪਵਿੱਤਰ ਪੁਰਖ, ਮੈਂ ਬਰਬਤ ਵਜਾ ਕੇ ਤੇਰਾ ਜਸ ਗਾਵਾਂਗਾ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮੇਰੇ ਪਰਮੇਸ਼ੁਰ, ਮੈਂ ਵੀ ਤੇਰੀ ਸਚਿਆਈ ਦੇ ਕਾਰਨ, ਸਿਤਾਰ ਵਜਾ ਕੇ ਤੇਰਾ ਧੰਨਵਾਦ ਕਰਾਂਗਾ, ਇਸਰਾਏਲ ਦੇ ਪਵਿੱਤਰ ਪੁਰਖ, ਮੈਂ ਬਰਬਤ ਵਜਾ ਕੇ ਤੇਰਾ ਜਸ ਗਾਵਾਂਗਾ।