Psalms 71:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਮੇਰੀ ਆਤਮਾ ਨੂੰ ਬਚਾਇਆ। ਮੇਰੀ ਆਤਮਾ ਖੁਸ਼ ਹੋਵੇਗੀ। ਮੈਂ ਆਪਣੇ ਬੁਲ੍ਹਾਂ ਨਾਲ ਉਸਤਤਿ ਦੇ ਗੀਤ ਗਾਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੇ ਬੁੱਲ੍ਹ ਜੈਕਾਰਾ ਗਜਾਉਣਗੇ ਜਦ ਮੈਂ ਤੇਰਾ ਜਸ ਗਾਵਾਂਗਾ ਅਤੇ ਮੇਰੀ ਜਾਨ ਵੀ ਜਿਹ ਨੂੰ ਤੈਂ ਨਿਸਤਾਰਾ ਦਿੱਤਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੇ ਬੁੱਲ੍ਹ ਜੈਕਾਰਾ ਗਜਾਉਣਗੇ ਜਦ ਮੈਂ ਤੇਰਾ ਜਸ ਗਾਵਾਂਗਾ, ਅਤੇ ਮੇਰੀ ਜਾਨ ਵੀ ਜਿਸ ਨੂੰ ਤੂੰ ਛੁਟਕਾਰਾ ਦਿੱਤਾ ਹੈ।