Psalms 71:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰੇ ਪਰਮੇਸ਼ੁਰ, ਮੈਨੂੰ ਬੁਰੇ ਬੰਦਿਆਂ ਤੋਂ ਬਚਾਉ। ਮੈਨੂੰ ਜ਼ਾਲਮ ਬਦ ਲੋਕਾਂ ਤੋਂ ਬਚਾਉ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਮੇਰੇ ਪਰਮੇਸ਼ੁਰ, ਮੈਨੂੰ ਦੁਸ਼ਟ ਦੇ ਹੱਥੋਂ! ਅਤੇ ਅਧਰਮੀ ਤੇ ਜ਼ਾਲਿਮ ਦੇ ਪੰਜਿਓ ਛੁਡਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮੇਰੇ ਪਰਮੇਸ਼ੁਰ, ਮੈਨੂੰ ਦੁਸ਼ਟ ਦੇ ਹੱਥੋਂ ਅਤੇ ਕੁਧਰਮੀ ਤੇ ਜ਼ਾਲਿਮ ਦੇ ਪੰਜਿਓਂ ਛੁਡਾ!