Psalms 71:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਨਮ ਤੋਂ ਪਹਿਲਾਂ ਵੀ ਮੈਂ ਤੁਹਾਡੇ ਉੱਤੇ ਭਰੋਸਾ ਕੀਤਾ। ਆਪਣੀ ਮਾਂ ਦੇ ਗਰਭ ਵਿੱਚ ਵੀ ਮੈਂ ਤੁਹਾਡੇ ਉੱਤੇ ਨਿਰਭਰ ਸਾਂ। ਮੈਂ ਹਮੇਸ਼ਾ ਤੁਹਾਨੂੰ ਪ੍ਰਾਰਥਨਾ ਕੀਤੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਦੋਂ ਦਾ ਮੈਂ ਜੰਮਿਆਂ ਤਦੋਂ ਹੀ ਦਾ ਮੈਂ ਤੈਥੋਂ ਸਾਂਭਿਆ ਗਿਆ ਹਾਂ, ਮੇਰੀ ਮਾਤਾ ਦੀ ਕੁੱਖ ਤੋਂ ਤੈਂ ਹੀ ਮੈਨੂੰ ਕੱਢਿਆ, ਮੈਂ ਸਦਾ ਤੇਰੀ ਉਸਤਤ ਕਰਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਜਨਮ ਤੋਂ ਹੀ ਤੇਰੇ ਦੁਆਰਾ ਸੰਭਾਲਿਆ ਗਿਆ ਹਾਂ, ਮੇਰੀ ਮਾਤਾ ਦੀ ਕੁੱਖ ਤੋਂ ਤੂੰ ਹੀ ਮੈਨੂੰ ਕੱਢਿਆ, ਮੈਂ ਸਦਾ ਤੇਰੀ ਉਸਤਤ ਕਰਾਂਗਾ।