Psalms 71:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਹਮੇਸ਼ਾ ਤੁਹਾਡੇ ਕੀਤੇ ਅਦਭੁਤ ਕਾਰਿਆਂ ਬਾਰੇ ਗਾਉਂਦਾ ਰਿਹਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਮੇਰਾ ਮੂੰਹ ਤੇਰੀ ਉਸਤਤ ਅਤੇ ਤੇਰੇ ਮਾਣ ਨਾਲ ਸਾਰਾ ਦਿਨ ਭਰਿਆ ਰਹੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰਾ ਮੂੰਹ ਤੇਰੀ ਉਸਤਤ ਅਤੇ ਤੇਰੀ ਪ੍ਰਸ਼ੰਸਾ ਨਾਲ ਸਾਰਾ ਦਿਨ ਭਰਿਆ ਰਹੇਗਾ।