Psalms 71:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਨੂੰ ਇਸ ਲਈ ਦੂਰ ਨਾ ਸੁੱਟੋ ਕਿ ਮੈਂ ਬੁੱਢਾ ਹਾਂ। ਮੈਨੂੰ ਉਦੋਂ ਛੱਡ ਕੇ ਨਾ ਜਾਉ ਜਦੋਂ ਮੈਂ ਕਮਜ਼ੋਰ ਹੋ ਰਿਹਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਬੁਢੇਪੇ ਦੇ ਸਮੇਂ ਮੈਨੂੰ ਦੂਰ ਨਾ ਸੁੱਟ, ਜਾਂ ਮੇਰੇ ਬਲ ਘਟੇ ਤਾਂ ਮੈਨੂੰ ਨਾ ਤਿਆਗ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬੁਢੇਪੇ ਦੇ ਸਮੇਂ ਮੈਨੂੰ ਤਿਆਗ ਨਾ ਦੇ, ਜਦ ਮੇਰਾ ਬਲ ਘਟੇ ਤਾਂ ਮੈਨੂੰ ਨਾ ਛੱਡ!