Psalms 72:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸੁਰ, ਰਾਜੇ ਦੀ ਸਹਾਇਤਾ ਕਰੋ ਤਾਂ ਜੋ ਉਹ ਤੁਹਾਡੇ ਵਾਂਗ ਸਿਆਣੇ ਨਿਆਂ ਕਰੇ। ਅਤੇ ਰਾਜੇ ਦੇ ਪੁੱਤਰ ਦੀ ਸਹਾਇਤਾ ਕਰੋ ਤਾਂ ਜੋ ਉਹ ਤੁਹਾਡੀ ਚੰਗਿਆਈ ਬਾਰੇ ਜਾਣ ਜਾਵੇ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਪਰਮੇਸ਼ੁਰ, ਪਾਤਸ਼ਾਹ ਨੂੰ ਆਪਣਾ ਨਿਆਉਂ, ਅਤੇ ਪਾਤਸ਼ਾਹ ਦੇ ਪੁੱਤ੍ਰ ਨੂੰ ਆਪਣਾ ਧਰਮ ਬਖ਼ਸ਼ ਦੇਹ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਪਰਮੇਸ਼ੁਰ, ਪਾਤਸ਼ਾਹ ਨੂੰ ਆਪਣਾ ਨਿਆਂ, ਅਤੇ ਪਾਤਸ਼ਾਹ ਦੇ ਪੁੱਤਰ ਨੂੰ ਆਪਣਾ ਧਰਮ ਸਿਖਾ।