Psalms 72:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਰਸ਼ਿਸ਼ ਦੇ ਰਾਜੇ ਅਤੇ ਦੂਰ ਦੁਰਾਡੇ ਦੇ ਸਾਰੇ ਦੇਸ਼ ਉਸ ਲਈ ਸੁਗਾਤਾਂ ਲਿਆਉਣ। ਸ਼ੇਬਾ ਅਤੇ ਸ਼ੇਬਾ ਦੇ ਰਾਜੇ ਉਸ ਨੂੰ ਆਪਣੀ ਸ਼ਰਧਾਂਜਲੀ ਲਿਆਉਣ।
Punjabi Bible 2016 - ਪਵਿੱਤਰ ਬਾਈਬਲ O.V.
ਤਰਸ਼ੀਸ਼ ਅਰ ਟਾਪੂਆਂ ਦੇ ਰਾਜੇ ਭੇਟ ਲਿਆਉਣਗੇ, ਸ਼ਬਾ ਤੇ ਸਬਾ ਦੇ ਰਾਜੇ ਨਜ਼ਰਾਨੇ ਪਹੁੰਚਾਉਣਗੇ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਰਸ਼ੀਸ਼ ਅਤੇ ਟਾਪੂਆਂ ਦੇ ਰਾਜੇ ਭੇਟ ਲਿਆਉਣਗੇ, ਸ਼ਬਾ ਤੇ ਸਬਾ ਦੇ ਰਾਜੇ ਨਜ਼ਰਾਨੇ ਪਹੁੰਚਾਉਣਗੇ,