Psalms 72:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਡਾ ਰਾਜਾ ਬੇਸਹਾਰਿਆਂ ਦੀ ਸਹਾਇਤਾ ਕਰਦਾ ਹੈ। ਸਾਡਾ ਰਾਜਾ ਗਰੀਬ ਬੇਸਹਾਰੇ ਲੋਕਾਂ ਦੀ ਸਹਾਇਤਾ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਤਾਂ ਦੁਹਾਈ ਦੇਣ ਵਾਲੇ ਕੰਗਾਲ ਨੂੰ ਅਤੇ ਮਸਕੀਨ ਤੇ ਅਨਾਥ ਨੂੰ ਬਚਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੁਹਾਈ ਦੇਣ ਵਾਲੇ ਕੰਗਾਲ ਨੂੰ ਅਤੇ ਮਸਕੀਨ ਅਤੇ ਅਨਾਥ ਨੂੰ ਬਚਾਵੇਗਾ।