Psalms 72:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਗਰੀਬ ਬੇਸਹਾਰੇ ਲੋਕ ਉਸ ਉੱਤੇ ਨਿਰਭਰ ਕਰਦੇ ਹਨ, ਰਾਜਾ ਉਨ੍ਹਾਂ ਨੂੰ ਜਿਉਂਦਿਆਂ ਰੱਖਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਗਰੀਬ ਅਤੇ ਕੰਗਾਲ ਉੱਤੇ ਤਰਸ ਖਾਵੇਗਾ, ਅਤੇ ਕੰਗਾਲ ਦੀਆਂ ਜਾਨਾਂ ਨੂੰ ਬਚਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਗਰੀਬ ਅਤੇ ਕੰਗਾਲ ਉੱਤੇ ਤਰਸ ਖਾਵੇਗਾ, ਅਤੇ ਕੰਗਾਲ ਦੀਆਂ ਜਾਨਾਂ ਨੂੰ ਬਚਾਵੇਗਾ।