Psalms 72:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਰਾਜਾ ਉਨ੍ਹਾਂ ਨੂੰ ਜ਼ਾਲਮ ਲੋਕਾਂ ਤੋਂ ਬਚਾਉਂਦਾ ਹੈ, ਜਿਹੜੇ ਉਨ੍ਹਾਂ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਦੇ ਹਨ। ਰਾਜੇ ਲਈ ਉਨ੍ਹਾਂ ਲੋਕਾਂ ਦਾ ਜੀਵਨ ਬਹੁਤ ਮਹੱਤਵਪੂਰਣ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਉਨ੍ਹਾਂ ਦੀ ਜਾਨ ਨੂੰ ਛਲ ਤੇ ਅਨ੍ਹੇਰ ਤੋਂ ਨਿਸਤਾਰਾ ਦੇਵੇਗਾ, ਅਤੇ ਉਨ੍ਹਾਂ ਦਾ ਲਹੂ ਉਹ ਦੀ ਨਿਗਾਹ ਵਿੱਚ ਬਹੁਮੁੱਲਾ ਹੋਵੇਗਾ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਉਨ੍ਹਾਂ ਦੀ ਜਾਨ ਨੂੰ ਛਲ ਤੇ ਅਨ੍ਹੇਰ ਤੋਂ ਛੁਟਕਾਰਾ ਦੇਵੇਗਾ, ਅਤੇ ਉਨ੍ਹਾਂ ਦਾ ਜੀਵਨ ਉਹ ਦੀ ਨਿਗਾਹ ਵਿੱਚ ਬਹੁਮੁੱਲਾ ਹੋਵੇਗਾ,