Psalms 72:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਰਾਜਾ ਅਮਰ ਰਹੇ। ਅਤੇ ਉਸ ਨੂੰ ਸ਼ੀਬਾ ਪਾਸੋਂ ਸੋਨਾ ਪ੍ਰਾਪਤ ਹੋਵੇ, ਰਾਜੇ ਲਈ ਪ੍ਰਾਰਥਨਾ ਕਰੋ, ਉਸ ਨੂੰ ਹਰ ਰੋਜ਼ ਅਸੀਸ ਦਿਉ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਜੀਉਂਦਾ ਰਹੇਗਾ ਅਤੇ ਸ਼ਬਾ ਦੇ ਸੋਨੇ ਵਿੱਚੋਂ ਉਹ ਨੂੰ ਦਿੱਤਾ ਜਾਵੇਗਾ, ਅਤੇ ਓਹ ਉਹ ਦੇ ਲਈ ਨਿੱਤ ਪ੍ਰਾਰਥਨਾ ਕਰਨਗੇ, ਸਾਰਾ ਦਿਨ ਉਹ ਨੂੰ ਮੁਬਾਰਕ ਆਖਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਜਿਉਂਦਾ ਰਹੇਗਾ ਅਤੇ ਸ਼ਬਾ ਦੇ ਸੋਨੇ ਵਿੱਚੋਂ ਉਹ ਨੂੰ ਦਿੱਤਾ ਜਾਵੇਗਾ, ਅਤੇ ਓਹ ਉਹ ਦੇ ਲਈ ਨਿੱਤ ਪ੍ਰਾਰਥਨਾ ਕਰਨਗੇ, ਸਾਰਾ ਦਿਨ ਉਹ ਨੂੰ ਮੁਬਾਰਕ ਆਖਣਗੇ।