Psalms 72:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਰਾਜਾ ਸਦਾ ਲਈ ਪ੍ਰਸਿਧ ਹੋਵੇ। ਲੋਕ ਉਸਦਾ ਨਾਮ ਓਨਾ ਚਿਰ ਚੇਤੇ ਰੱਖਣ ਜਿੰਨਾ ਚਿਰ ਸੂਰਜ ਚਮਕਦਾ। ਲੋਕ ਉਸ ਦੇ ਨਾਮ ਨੂੰ ਇੱਕ ਅਸੀਸ ਵਾਂਗ ਇਸਤੇਮਾਲ ਕਰਦੇ ਰਹਿਣ। ਉਹ ਉਸ ਦੇ ਕਾਰਣ ਆਪਣੇ-ਆਪ ਨੂੰ ਖੁਸ਼-ਕਿਸਮਤ ਸਮਝਣ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦਾ ਨਾਮ ਸਦਾ ਰਹੇ, ਜਿੰਨਾ ਚਿਰ ਸੂਰਜ ਰਹੇ ਉਹ ਦਾ ਨਾਮ ਵਧੇ ਅਤੇ ਲੋਕ ਉਸ ਵਿੱਚ ਬਰਕਤ ਪਾਉਣ, ਸਾਰੀਆਂ ਕੌਮਾਂ ਉਹ ਨੂੰ ਧੰਨ ਆਖਣ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦਾ ਨਾਮ ਸਦਾ ਰਹੇ, ਜਿੰਨਾਂ ਚਿਰ ਸੂਰਜ ਰਹੇ ਉਹ ਦਾ ਨਾਮ ਵਧੇ, ਅਤੇ ਲੋਕ ਉਸ ਵਿੱਚ ਬਰਕਤ ਪਾਉਣ, ਸਾਰੀਆਂ ਕੌਮਾਂ ਉਹ ਨੂੰ ਧੰਨ ਆਖਣ!।