Psalms 72:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਪਰਮੇਸ਼ੁਰ ਦੀ ਉਸਤਤਿ ਕਰੋ, ਇਸਰਾਏਲ ਦੇ ਪਰਮੇਸ਼ੁਰ ਦੀ। ਸਿਰਫ਼ ਪਰਮੇਸ਼ੁਰ ਹੀ ਅਜਿਹੀਆਂ ਅਦਭੁਤ ਗੱਲਾਂ ਕਰ ਸੱਕਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੁਬਾਰਕ ਹੋਵੇ ਯਹੋਵਾਹ ਪਰਮੇਸ਼ੁਰ, ਇਸਰਾਏਲ ਦਾ ਪਰਮੇਸ਼ੁਰ, ਉਹ ਇਕੱਲਾ ਹੀ ਅਚਰਜ ਦੇ ਕੰਮ ਕਰਦਾ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੁਬਾਰਕ ਹੋਵੇ ਯਹੋਵਾਹ ਪਰਮੇਸ਼ੁਰ, ਇਸਰਾਏਲ ਦਾ ਪਰਮੇਸ਼ੁਰ, ਉਹ ਇਕੱਲਾ ਹੀ ਅਚਰਜ਼ ਕੰਮ ਕਰਦਾ ਹੈ,