Psalms 72:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਦੇ ਮਹਿਮਾਮਈ ਨਾਮ ਦੀ ਉਸਤਤਿ ਕਰੋ। ਸਦਾ-ਸਦਾ ਲਈ ਉਸਦੀ ਮਹਿਮਾ ਸਾਰੀ ਦੁਨੀਆਂ ਅੰਦਰ ਭਰ ਜਾਵੇ। ਆਮੀਨ ਫੇਰ ਆਮੀਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਦਾ ਤੇਜਵਾਨ ਨਾਮ ਸਦਾ ਤੀਕੁਰ ਮੁਬਾਰਕ ਹੋਵੇ, ਅਤੇ ਸਾਰੀ ਧਰਤੀ ਉਹ ਦੇ ਤੇਜ ਨਾਲ ਭਰਪੂਰ ਹੋਵੇ! ਆਮੀਨ ਤੇ ਆਮੀਨ!।। ਯੱਸੀ ਦੇ ਪੁੱਤ੍ਰ ਦਾਊਦ ਦੀਆਂ ਪ੍ਰਾਰਥਨਾਂ ਸਮਾਪਤ ਹੋਈਆਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਦਾ ਤੇਜਵਾਨ ਨਾਮ ਸਦਾ ਤੱਕ ਮੁਬਾਰਕ ਹੋਵੇ, ਅਤੇ ਸਾਰੀ ਧਰਤੀ ਉਹ ਦੇ ਤੇਜ ਨਾਲ ਭਰਪੂਰ ਹੋਵੇ! ਆਮੀਨ ਤੇ ਆਮੀਨ!। ਯੱਸੀ ਦੇ ਪੁੱਤਰ ਦਾਊਦ ਦੀਆਂ ਪ੍ਰਾਰਥਨਾਂ ਸਮਾਪਤ ਹੋਈਆਂ।