Psalms 72:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਰਾਜੇ ਦੀ ਸਹਾਇਤਾ ਕਰੋ ਕਿ ਉਹ ਤੁਹਾਡੇ ਲੋਕਾਂ ਬਾਰੇ ਨਿਰਪੱਖ ਨਿਆਂ ਕਰੇ। ਰਾਜੇ ਦੀ ਸਹਾਇਤਾ ਕਰੇ ਕਿ ਉਹ ਤੁਹਾਡੇ ਗਰੀਬ ਲੋਕਾਂ ਬਾਰੇ ਸਿਆਣੇ ਨਿਆਂ ਕਰੇ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਧਰਮ ਨਾਲ ਤੇਰੀ ਪਰਜਾ ਦਾ ਅਤੇ ਇਨਸਾਫ ਨਾਲ ਤੇਰੇ ਮਸਕੀਨਾਂ ਦਾ ਨਿਆਉਂ ਕਰੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਧਰਮ ਨਾਲ ਤੇਰੀ ਪਰਜਾ ਦਾ ਅਤੇ ਇਨਸਾਫ਼ ਨਾਲ ਤੇਰੇ ਮਸਕੀਨਾਂ ਦਾ ਨਿਆਂ ਕਰੇਗਾ।