Psalms 72:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਰਾਜੇ ਨੂੰ ਆਪਣੇ ਗਰੀਬ ਲੋਕਾਂ ਲਈ ਨਿਰਪੱਖ ਹੋਣ ਦਿਉ। ਉਸ ਨੂੰ ਬੇਸਹਾਰਿਆਂ ਦੀ ਸਹਾਇਤਾ ਕਰਨ ਦਿਉ ਉਸ ਨੂੰ ਉਨ੍ਹਾਂ ਲੋਕਾਂ ਨੂੰ ਦੰਡ ਦੇਣ ਦਿਉ ਜਿਹੜੇ ਉਨ੍ਹਾਂ ਉੱਤੇ ਜ਼ੁਲਮ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਪਰਜਾ ਦੇ ਮਸਕੀਨਾਂ ਦਾ ਨਿਆਉਂ ਕਰੇਗਾ, ਉਹ ਕੰਗਾਲਾਂ ਦੇ ਬੱਚਿਆਂ ਨੂੰ ਬਚਾਵੇਗਾ, ਅਤੇ ਜ਼ਾਲਮ ਨੂੰ ਫੇਹਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਪਰਜਾ ਦੇ ਮਸਕੀਨਾਂ ਦਾ ਨਿਆਂ ਕਰੇਗਾ, ਉਹ ਕੰਗਾਲਾਂ ਦੇ ਬੱਚਿਆਂ ਨੂੰ ਬਚਾਵੇਗਾ, ਅਤੇ ਜ਼ਾਲਮ ਨੂੰ ਕੁਚਲੇਂਗਾ।