Psalms 72:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲੋਕਾਂ ਨੂੰ ਰਾਜੇ ਦਾ ਡਰ ਹੋਵੇ ਅਤੇ ਉਹ ਉਸਦੀ ਇੱਜ਼ਤ ਕਰਨ, ਜਿੰਨਾ ਚਿਰ ਸੂਰਜ ਚਮਕ ਰਿਹਾ ਅਤੇ ਚੰਨ ਅਕਾਸ਼ ਵਿੱਚ ਹੈ। ਲੋਕ ਡਰਨ ਅਤੇ ਸਦਾ ਉਸਦੀ ਇੱਜ਼ਤ ਕਰਨ।
Punjabi Bible 2016 - ਪਵਿੱਤਰ ਬਾਈਬਲ O.V.
ਜਿੰਨਾ ਚਿਰ ਸੂਰਜ ਤੇ ਚੰਦਰਮਾ ਬਣੇ ਰਹਿਣਗੇ, ਓਹ ਪੀੜ੍ਹੀਓ ਪੀੜ੍ਹੀ ਤੇਰਾ ਭੈ ਮੰਨਦੇ ਰਹਿਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿੰਨਾਂ ਚਿਰ ਸੂਰਜ ਤੇ ਚੰਦਰਮਾ ਬਣੇ ਰਹਿਣਗੇ, ਲੋਕ ਪੀੜ੍ਹੀਓਂ ਪੀੜ੍ਹੀ ਤੇਰਾ ਭੈਅ ਮੰਨਦੇ ਰਹਿਣਗੇ।