Psalms 72:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਰਾਜੇ ਦੀ ਸਹਾਇਤਾ ਕਰੋ ਕਿ ਉਹ ਉਸ ਵਰੱਖਾ ਵਾਂਗ ਹੋਵੇ ਜਿਹੜੀ ਖੇਤਾਂ ਉੱਤੇ ਵਰ੍ਹਦੀ ਹੈ, ਜਿਵੇਂ ਧਰਤੀ ਉੱਤੇ ਫ਼ੁਹਾਰ ਪੈਂਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦਾ ਉਤਰਨਾ ਵਰਖਾ ਦੀ ਨਿਆਈਂ ਹੋਵੇਗਾ ਜਿਹੜੀ ਘਾਹ ਦੇ ਵੱਢ ਉੱਤੇ ਪਵੇ, ਅਤੇ ਝੜੀਆਂ ਦੀ ਨਿਆਈਂ ਜੋ ਧਰਤੀ ਨੂੰ ਸਿੰਜਦੀਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦਾ ਉਤਰਨਾ ਵਰਖਾ ਦੀ ਤਰ੍ਹਾਂ ਹੋਵੇਗਾ ਜਿਹੜੀ ਘਾਹ ਦੇ ਵੱਢ ਉੱਤੇ ਪਵੇ, ਅਤੇ ਝੜ੍ਹੀਆਂ ਦੀ ਤਰ੍ਹਾਂ ਜੋ ਧਰਤੀ ਨੂੰ ਸਿੰਜਦੀਆਂ ਹਨ।