Psalms 72:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਨੇਕੀ ਨੂੰ ਖਿੜਨ ਦਿਉ ਜਦੋਂ ਤੱਕ ਕਿ ਉਹ ਰਾਜਾ ਹੈ, ਅਮਨ ਨੂੰ ਜਾਰੀ ਰਹਿਣ ਦਿਉ ਜਿੰਨਾ ਚਿਰ ਕਿ ਚੰਨ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਦਿਨੀਂ ਧਰਮੀ ਲਹਿ ਲਹਾਉਣਗੇ, ਅਤੇ ਜਿੰਨਾ ਚਿਰ ਚੰਦਰਮਾ ਜਾਂਦਾ ਨਾ ਰਹੇ ਬਾਹਲਾ ਸੁਖ ਹੋਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੇ ਦਿਨਾਂ ਵਿੱਚ ਧਰਮੀ ਲਹਿਲਹਾਉਣਗੇ, ਅਤੇ ਜਿੰਨਾਂ ਚਿਰ ਚੰਦਰਮਾ ਜਾਂਦਾ ਨਾ ਰਹੇ ਸ਼ਾਂਤੀ ਭਰਪੂਰੀ ਨਾਲ ਵਾਸ ਕਰੇਗੀ।