Psalms 73:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਸੱਚਮੁੱਚ ਇਸਰਾਏਲ ਨੂੰ ਚੰਗਾ ਹੈ। ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਚੰਗਾ ਹੈ ਜਿਨ੍ਹਾਂ ਦੇ ਹਿਰਦੇ ਸ਼ੁੱਧ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਸੱਚ ਮੁੱਚ ਇਸਰਾਏਲ ਲਈ ਅਰਥਾਤ ਖ਼ਾਲਸ ਦਿਲ ਵਾਲਿਆਂ ਦੇ ਲਈ ਪਰਮੇਸ਼ੁਰ ਭਲਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੱਚ-ਮੁੱਚ ਇਸਰਾਏਲ ਲਈ ਅਰਥਾਤ ਖਾਲ਼ਸ ਦਿਲ ਵਾਲਿਆਂ ਦੇ ਲਈ ਪਰਮੇਸ਼ੁਰ ਭਲਾ ਹੈ।