Psalms 73:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਪਰਮੇਸ਼ੁਰ ਦੇ ਬੰਦੇ ਵੀ ਉਨ੍ਹਾਂ ਕੋਲ ਆਉਂਦੇ ਹਨ ਅਤੇ ਉਨ੍ਹਾਂ ਦੀਆਂ ਆਖੀਆਂ ਗੱਲਾਂ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਉਹ ਦੇ ਲੋਕ ਏਧਰ ਮੁੜਨਗੇ ਅਤੇ ਭਰੇ ਹੋਏ ਛੰਨੇ ਦਾ ਪਾਣੀ ਉਨ੍ਹਾਂ ਤੋਂ ਡੱਫਿਆ ਜਾਂਦਾ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਉਹ ਲੋਕ ਇੱਧਰ ਮੁੜਨਗੇ ਅਤੇ ਭਰੇ ਹੋਏ ਛੰਨ ਦਾ ਪਾਣੀ ਉਨ੍ਹਾਂ ਤੋਂ ਡੱਫਿਆ ਜਾਂਦਾ ਹੈ,