Psalms 73:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਗੁਮਾਨੀ ਲੋਕ ਕਮੀਨੇ ਹਨ, ਪਰ ਉਹ ਅਮੀਰ ਹਨ ਅਤੇ ਉਹ ਹੋਰ ਅਮੀਰ ਹੁੰਦੇ ਜਾਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ, ਦੁਸ਼ਟ ਏਹ ਹਨ, ਅਤੇ ਓਹ ਸਦਾ ਸੁਖ ਵਿੱਚ ਰਹਿ ਕੇ ਧਨ ਜੋੜਦੇ ਹਨ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਦੁਸ਼ਟ ਇਹ ਹਨ, ਅਤੇ ਓਹ ਸਦਾ ਸੁੱਖ ਵਿੱਚ ਰਹਿ ਕੇ ਧੰਨ ਜੋੜਦੇ ਹਨ!।