Psalms 73:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੈਂ ਆਪਣਾ ਹਿਰਦਾ ਸ਼ੁੱਧ ਕਿਉਂ ਕਰਾਂ? ਮੈਂ ਆਪਣੇ ਹੱਥਾਂ ਨੂੰ ਸਾਫ਼ ਕਿਉਂ ਕਰਾਂ?
Punjabi Bible 2016 - ਪਵਿੱਤਰ ਬਾਈਬਲ O.V.
ਸੱਚ ਮੁੱਚ ਮੈਂ ਅਵਿਰਥਾ ਆਪਣੇ ਦਿਲ ਨੂੰ ਸ਼ੁੱਧ ਕੀਤਾ ਹੈ, ਅਤੇ ਨਿਰਮਲਤਾਈ ਵਿੱਚ ਆਪਣੇ ਹੱਥ ਧੋਤੇ ਹਨ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੱਚ-ਮੁੱਚ ਮੈਂ ਅਵਿਰਥਾ ਆਪਣੇ ਦਿਲ ਨੂੰ ਸ਼ੁੱਧ ਕੀਤਾ ਹੈ, ਅਤੇ ਨਿਰਮਲਤਾਈ ਵਿੱਚ ਆਪਣੇ ਹੱਥ ਧੋਤੇ ਹਨ,