Psalms 73:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਮੈਂ ਸਾਰਾ ਦਿਨ ਦੁੱਖ ਭੋਗਦਾ ਹਾਂ। ਅਤੇ ਤੁਸੀਂ ਹਰ ਸਵੇਰ ਮੈਨੂੰ ਦੁੱਖ ਦਿੰਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਸਾਰਾ ਦਿਨ ਮੈਂ ਮਾਰ ਖਾਂਦਾ ਰਿਹਾ, ਅਤੇ ਹਰ ਸਵੇਰ ਨੂੰ ਮੇਰੀ ਤਾੜਨਾ ਹੋਈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਸਾਰਾ ਦਿਨ ਮੈਂ ਮਾਰ ਖਾਂਦਾ ਰਿਹਾ, ਅਤੇ ਹਰ ਸਵੇਰ ਨੂੰ ਮੇਰੀ ਤਾੜਨਾ ਹੋਈ।