Psalms 73:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਮੈਂ ਇਸ ਬਾਰੇ ਹੋਰਾਂ ਲੋਕਾਂ ਨਾਲ ਗੱਲ ਕਰਨੀ ਚਾਹੀ। ਪਰ ਜੇਕਰ ਮੈਂ ਉਸ ਤਰ੍ਹਾਂ ਬੋਲਿਆ ਹੁੰਦਾ, ਮੈਂ ਬਿਲਕੁਲ ਉਨ੍ਹਾਂ ਜਿਹਾ ਹੋਵਾਂਗਾ। ਮੈਂ ਤੁਹਾਡੇ ਲੋਕਾਂ ਨੂੰ ਧੋਖਾ ਦਿੱਤਾ ਹੁੰਦਾ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਮੈਂ ਆਖਦਾ ਭਈ ਮੈਂ ਇਸੇ ਤਰਾਂ ਦੱਸਾਂਗਾ, ਤਾਂ ਵੇਖੋ, ਮੈਂ ਤੇਰੇ ਬੱਚਿਆਂ ਦੀ ਪੀੜ੍ਹੀ ਨੂੰ ਧੋਖਾ ਦਿੰਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਮੈਂ ਆਖਦਾ ਕਿ ਮੈਂ ਇਸੇ ਤਰ੍ਹਾਂ ਦੱਸਾਂਗਾ, ਤਾਂ ਵੇਖੋ, ਮੈਂ ਤੇਰੇ ਬੱਚਿਆਂ ਦੀ ਪੀੜ੍ਹੀ ਨੂੰ ਧੋਖਾ ਦਿੰਦਾ।