Psalms 73:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਇਹ ਗੱਲਾਂ ਸਮਝਣ ਦੀ ਬਹੁਤ ਕੋਸ਼ਿਸ਼ ਕੀਤੀ। ਪਰ ਇਹ ਮੇਰੇ ਲਈ ਬਹੁਤ ਮੁਸ਼ਕਿਲ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਮੈਂ ਇਸ ਨੂੰ ਸਮਝਣ ਲਈ ਸੋਚ ਕੀਤੀ, ਤਾਂ ਉਹ ਮੇਰੀ ਨਿਗਾਹ ਵਿੱਚ ਬਹੁਤ ਔਖਾ ਮਲੂਮ ਹੋਇਆ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਾਂ ਮੈਂ ਇਸ ਨੂੰ ਸਮਝਣ ਲਈ ਸੋਚ ਕੀਤੀ, ਤਾਂ ਉਹ ਮੇਰੀ ਨਿਗਾਹ ਵਿੱਚ ਬਹੁਤ ਔਖਾ ਮਲੂਮ ਹੋਇਆ,