Psalms 73:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਤੱਕ ਕਿ ਮੈਂ ਤੁਹਾਡੇ ਮੰਦਰ ਵਿੱਚ ਨਹੀਂ ਗਿਆ। ਮੈਂ ਪਰਮੇਸ਼ੁਰ ਦੇ ਮੰਦਰ ਵਿੱਚ ਗਿਆ, ਅਤੇ ਫ਼ੇਰ ਮੈਂ ਸਮਝ ਗਿਆ ਸਾਂ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਤੀਕ ਮੈਂ ਪਰਮੇਸ਼ੁਰ ਦੇ ਪਵਿੱਤਰ ਅਸਥਾਨ ਦੇ ਵਿੱਚ ਨਾ ਗਿਆ, - ਤਦ ਮੈਂ ਉਨ੍ਹਾਂ ਦਾ ਅੰਤ ਸਮਝਿਆ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਤੱਕ ਮੈਂ ਪਰਮੇਸ਼ੁਰ ਦੇ ਪਵਿੱਤਰ ਸਥਾਨ ਵਿੱਚ ਨਾ ਗਿਆ, - ਤਦ ਮੈਂ ਉਨ੍ਹਾਂ ਦਾ ਅੰਤ ਸਮਝਿਆ!