Psalms 73:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਤੁਸੀਂ ਸੱਚਮੁੱਚ ਉਨ੍ਹਾਂ ਲੋਕਾਂ ਨੂੰ ਖਤਰਨਾਕ ਸਥਿਤੀ ਵਿੱਚ ਪਾ ਦਿੱਤਾ ਹੈ। ਉਨ੍ਹਾਂ ਲਈ ਡਿੱਗ ਪੈਣਾ ਅਤੇ ਤਬਾਹ ਹੋ ਜਾਣਾ ਕਿੰਨਾ ਆਸਾਨ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸੱਚ ਮੁੱਚ ਤੂੰ ਉਨ੍ਹਾਂ ਨੂੰ ਤਿਲਕਣਿਆਂ ਥਾਵਾਂ ਵਿੱਚ ਰੱਖਦਾ ਹੈਂ, ਅਤੇ ਤੂੰ ਉਨ੍ਹਾਂ ਨੂੰ ਬਰਬਾਦੀ ਵਿੱਚ ਸੁੱਟ ਦਿੰਦਾ ਹੈਂ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੱਚ-ਮੁੱਚ ਤੂੰ ਉਨ੍ਹਾਂ ਨੂੰ ਤਿਲਕਣਿਆਂ ਥਾਵਾਂ ਵਿੱਚ ਰੱਖਦਾ ਹੈਂ, ਅਤੇ ਉਨ੍ਹਾਂ ਨੂੰ ਬਰਬਾਦੀ ਵਿੱਚ ਸੁੱਟ ਦਿੰਦਾ ਹੈਂ!