Psalms 73:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਚਾਨਕ ਹੀ ਮੁਸੀਬਤ ਆ ਸੱਕਦੀ ਹੈ। ਅਤੇ ਫ਼ੇਰ ਉਹ ਗੁਮਾਨੀ ਲੋਕ ਬਰਬਾਦ ਹੋ ਜਾਣਗੇ। ਉਨ੍ਹਾਂ ਨਾਲ ਭਿਆਨਕ ਗੱਲਾਂ ਵਾਪਰ ਸੱਕਦੀਆਂ ਹਨ ਅਤੇ ਫ਼ੇਰ ਉਹ ਖਤਮ ਹੋ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਛਿੰਨ ਮਾਤ੍ਰ ਵਿੱਚ ਕਿਹੋ ਜਿਹੇ ਉੱਜੜ ਗਏ! ਓਹ ਮੁੱਕ ਗਏ, ਓਹ ਭੈਜਲ ਨਾਲ ਮਿਟ ਗਏ ਹਨ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਓਹ ਛਿੰਨ ਮਾਤਰ ਵਿੱਚ ਕਿਹੋ ਜਿਹੇ ਉੱਜੜ ਗਏ! ਓਹ ਮੁੱਕ ਗਏ, ਓਹ ਭੈਜਲ ਨਾਲ ਮਿਟ ਗਏ ਹਨ!