Psalms 73:22 — Compare Translations

2 translations compared side by side

Punjabi Bible 2016 - ਪਵਿੱਤਰ ਬਾਈਬਲ O.V.
ਮੈਂ ਐਡਾ ਜਾਹਲ ਤੇ ਅਣਜਾਣ ਸਾਂ, ਭਈ ਤੇਰੇ ਅੱਗੇ ਪਸੂ ਜਿਹਾ ਬਣਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਐਡਾ ਜਾਹਲ ਤੇ ਅਣਜਾਣ ਸੀ, ਕਿ ਤੇਰੇ ਅੱਗੇ ਪਸ਼ੂ ਜਿਹਾ ਬਣਿਆ।