Psalms 73:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਜੋ ਲੋਕ ਤੁਹਾਨੂੰ ਛੱਡ ਜਾਂਦੇ ਹਨ, ਉਹ ਗੁੰਮ ਜਾਣਗੇ। ਤੁਸੀਂ ਉਨ੍ਹਾਂ ਲੋਕਾਂ ਨੂੰ ਤਬਾਹ ਕਰ ਦਿਉਂਗੇ, ਜਿਹੜੇ ਤੁਹਾਡੇ ਵਫ਼ਾਦਾਰ ਨਹੀਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਵੇਖੋ, ਜੋ ਤੈਥੋਂ ਦੂਰ ਹਨ ਓਹ ਨਸ਼ਟ ਹੋਣਗੇ, ਤੈਂ ਆਪਣੇ ਅੱਗਿਓ ਸਾਰੇ ਜ਼ਨਾਹਕਾਰ ਗਰਕ ਕਰ ਦਿੱਤੇ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਵੇਖੋ, ਜੋ ਤੈਥੋਂ ਦੂਰ ਹਨ ਓਹ ਨਸ਼ਟ ਹੋਣਗੇ, ਤੂੰ ਆਪਣੇ ਅੱਗਿਓਂ ਸਾਰੇ ਵਿਭਚਾਰੀ ਗਰਕ ਕਰ ਦਿੱਤੇ!