Psalms 73:28 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿੱਥੇ ਤੀਕ ਮੇਰੀ ਗੱਲ ਹੈ, ਮੈਂ ਤਾਂ ਪਰਮੇਸ਼ੁਰ ਵੱਲ ਆ ਗਿਆ ਹਾਂ। ਅਤੇ ਮੇਰੇ ਲਈ ਇਹ ਸ਼ੁਭ ਹੈ। ਮੈਂ ਯਹੋਵਾਹ ਆਪਣੇ ਮਾਲਕ ਨੂੰ ਆਪਣਾ ਸੁਰੱਖਿਅਤ ਟਿਕਾਣਾ ਬਣਾ ਲਿਆ ਹੈ। ਹੇ ਪਰਮੇਸ਼ੁਰ, ਮੈਂ ਉਨ੍ਹਾਂ ਸਮੂਹ ਗੱਲਾਂ ਬਾਰੇ ਦੱਸਣ ਆਇਆ ਹਾਂ ਜੋ ਤੁਸਾਂ ਕੀਤੀਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਪਰਮੇਸ਼ੁਰ ਦੇ ਨੇੜੇ ਰਹਿਣਾ ਮੇਰੇ ਲਈ ਚੰਗਾ ਹੈ, ਮੈਂ ਪ੍ਰਭੁ ਯਹੋਵਾਹ ਨੂੰ ਆਪਣੀ ਪਨਾਹ ਬਣਾਇਆ ਹੈ, ਤਾਂ ਜੋ ਤੇਰੇ ਸਾਰੇ ਕਾਰਜਾਂ ਦਾ ਵਰਨਣ ਕਰਾਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਪਰਮੇਸ਼ੁਰ ਦੇ ਨੇੜੇ ਰਹਿਣਾ ਮੇਰੇ ਲਈ ਚੰਗਾ ਹੈ, ਮੈਂ ਪ੍ਰਭੂ ਯਹੋਵਾਹ ਨੂੰ ਆਪਣੀ ਪਨਾਹ ਬਣਾਇਆ ਹੈ, ਤਾਂ ਜੋ ਮੈਂ ਤੇਰੇ ਸਾਰੇ ਕਾਰਜਾਂ ਦਾ ਵਰਣਨ ਕਰਾਂ।