Psalms 73:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਗੁਮਾਨੀ ਲੋਕ ਸਾਡੇ ਵਾਂਗ ਦੁੱਖ ਨਹੀਂ ਭੋਗਦੇ। ਉਨ੍ਹਾਂ ਦੀਆਂ ਮੁਸੀਬਤਾਂ ਹੋਰਾਂ ਲੋਕਾਂ ਵਰਗੀਆਂ ਨਹੀਂ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਹੋਰਨਾਂ ਮਨੁੱਖਾਂ ਵਾਂਙੁ ਔਖੇ ਨਹੀਂ ਹੁੰਦੇ, ਨਾ ਹੋਰਨਾਂ ਆਦਮੀਆਂ ਵਾਂਙੁ ਉਨ੍ਹਾਂ ਉੱਤੇ ਬਿਪਤਾ ਪੈਂਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਓਹ ਹੋਰਨਾਂ ਮਨੁੱਖਾਂ ਵਾਂਗੂੰ ਔਖੇ ਨਹੀਂ ਹੁੰਦੇ, ਨਾ ਹੋਰਨਾਂ ਆਦਮੀਆਂ ਵਾਂਗੂੰ ਉਨ੍ਹਾਂ ਉੱਤੇ ਬਿਪਤਾ ਪੈਂਦੀ ਹੈ।