Psalms 74:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਤੁਸਾਂ ਸਾਨੂੰ ਇੰਨਾ ਸਖਤ ਦੰਡ ਕਿਉਂ ਦਿੱਤਾ? ਤੁਸੀਂ ਆਪਣੀ ਮਹਾਂ ਸ਼ਕਤੀ ਦਾ ਇਸਤੇਮਾਲ ਕੀਤਾ ਅਤੇ ਸਾਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਆਪਣਾ ਹੱਥ, ਆਪਣਾ ਸੱਜਾ ਹੱਥ ਕਿਉਂ ਰੋਕ ਰੱਖਦਾ ਹੈਂॽ ਉਹ ਨੂੰ ਆਪਣੀ ਬਗਲ ਵਿੱਚੋਂ ਕੱਢ ਕੇ ਉਨ੍ਹਾਂ ਦਾ ਅੰਤ ਕਰ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਆਪਣਾ ਹੱਥ, ਆਪਣਾ ਸੱਜਾ ਹੱਥ ਕਿਉਂ ਰੋਕ ਰੱਖਦਾ ਹੈਂ? ਉਹ ਨੂੰ ਆਪਣੀ ਬਗਲ ਵਿੱਚੋਂ ਕੱਢ ਕੇ ਉਨ੍ਹਾਂ ਦਾ ਅੰਤ ਕਰ!