Psalms 74:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ ਤੁਸਾਂ ਲਾਲ ਸਾਗਰ ਨੂੰ ਪਾੜਨ ਲਈ ਆਪਣੀ ਮਹਾਨ ਸ਼ਕਤੀ ਦਾ ਇਸਤੇਮਾਲ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਤੈਂ ਆਪਣੀ ਸਮਰਥ ਨਾਲ ਸਮੁੰਦਰ ਨੂੰ ਪਾੜਿਆ ਹੈ, ਪਾਣੀ ਵਿੱਚ ਜਲ ਜੰਤੂਆਂ ਦੇ ਸਿਰ ਤੈਂ ਭੰਨ ਸੁੱਟੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਆਪਣੀ ਸਮਰੱਥਾ ਨਾਲ ਸਮੁੰਦਰ ਨੂੰ ਪਾੜਿਆ ਹੈ, ਪਾਣੀ ਵਿੱਚ ਜਲ ਜੰਤੂਆਂ ਦੇ ਸਿਰ ਤੂੰ ਭੰਨ ਸੁੱਟੇ।