Psalms 74:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਵੱਡੇ ਸਮੁੰਦਰੀ ਦੈਤਾਂ ਉੱਤੇ ਫ਼ਤੇਹ ਹਾਸਲ ਕੀਤੀ। ਤੁਸਾਂ ਲੇਵੀਥਾਨ ਦੇ ਸਿਰ ਭੰਨ ਸੁੱਟੇ ਅਤੇ ਉਸਦੀ ਲਾਸ਼ ਜਾਨਵਰਾਂ ਦੇ ਖਾਣ ਲਈ ਛੱਡ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਤੈਂ ਲਿਵਯਾਥਾਨ ਦਿਆਂ ਸਿਰਾਂ ਨੂੰ ਫਿਂਹ ਸੁੱਟਿਆ, ਤੈਂ ਉਹ ਰੋਹੀ ਦੇ ਵਾਸੀਆਂ ਨੂੰ ਖੁਆਇਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਵੱਡੇ ਸੱਪਾਂ ਦੇ ਸਿਰਾਂ ਨੂੰ ਫ਼ੇਹ ਸੁੱਟਿਆ, ਤੂੰ ਉਹ ਜੰਗਲੀ ਜਾਨਵਰਾਂ ਨੂੰ ਖੁਆਇਆ।