Psalms 74:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਨਦੀ ਅਤੇ ਚਸ਼ਮਿਆਂ ਨੂੰ ਰਵਾਨੀ ਦਿੰਦੇ ਹੋ। ਅਤੇ ਤੁਸੀਂ ਨਦੀਆਂ ਨੂੰ ਸੁਕਾ ਦਿੰਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਤੈਂ ਸੋਤਾ ਅਤੇ ਨਦੀ ਖੋਲ੍ਹੀ, ਤੈਂ ਬਾਰਾਂ ਮਾਸੀ ਦਰਿਆਵਾਂ ਨੂੰ ਸੁਕਾ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਸੋਤਾ ਅਤੇ ਨਦੀ ਖੋਲ੍ਹੀ, ਤੂੰ ਬਾਰਾਂ ਮਾਸੀ ਦਰਿਆਵਾਂ ਨੂੰ ਸੁਕਾ ਦਿੱਤਾ।