Psalms 74:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸਾਂ ਧਰਤੀ ਉੱਤੇ ਹਰ ਸ਼ੈਅ ਦੀ ਸੀਮਾ ਰੱਖ ਦਿੱਤੀ। ਅਤੇ ਤੁਸੀਂ ਗਰਮੀ ਤੇ ਸਰਦੀ ਨੂੰ ਸਾਜਿਆ।
Punjabi Bible 2016 - ਪਵਿੱਤਰ ਬਾਈਬਲ O.V.
ਤੈਂ ਧਰਤੀ ਦੀਆਂ ਸਾਰੀਆਂ ਹੱਦਾਂ ਨੂੰ ਠਹਿਰਾਇਆ ਹੈ, ਉਨ੍ਹਾਂਲ ਅਰ ਸਿਆਲ ਨੂੰ ਤੈਂ ਹੀ ਬਣਾਇਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਧਰਤੀ ਦੀਆਂ ਸਾਰੀਆਂ ਹੱਦਾਂ ਨੂੰ ਠਹਿਰਾਇਆ ਹੈ, ਗਰਮੀ ਅਤੇ ਸਿਆਲ ਨੂੰ ਤੂੰ ਹੀ ਬਣਾਇਆ ਹੈ।