Psalms 74:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਜੰਗਲੀ ਜਾਨਵਰਾਂ ਨੂੰ ਆਪਣੀ ਘੁੱਗੀ ਨਾ ਫ਼ੜਨ ਦਿਉ। ਆਪਣੇ ਗਰੀਬ ਲੋਕਾਂ ਨੂੰ ਸਦਾ ਲਈ ਨਾ ਭੁੱਲੋ।
Punjabi Bible 2016 - ਪਵਿੱਤਰ ਬਾਈਬਲ O.V.
ਆਪਣੀ ਖੁਮਰੀ ਦੇ ਪ੍ਰਾਣਾਂ ਨੂੰ ਜੰਗਲੀ ਚੌਪਾਏ ਦੇ ਵੱਸ ਵਿੱਚ ਨਾ ਕਰ, ਆਪਣੇ ਮਸਕੀਨਾਂ ਦੀ ਜਾਨ ਨੂੰ ਸਦਾ ਤੀਕ ਨਾ ਵਿਸਾਰ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਪਣੀ ਘੁੱਗੀ ਦੇ ਪ੍ਰਾਣਾਂ ਨੂੰ ਜੰਗਲੀ ਚੌਪਾਏ ਦੇ ਵੱਸ ਵਿੱਚ ਨਾ ਕਰ, ਆਪਣੇ ਮਸਕੀਨਾਂ ਦੀ ਜਾਨ ਨੂੰ ਸਦਾ ਤੱਕ ਨਾ ਵਿਸਾਰ!