Psalms 74:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਲੋਕਾਂ ਨੂੰ ਯਾਦ ਕਰੋ ਜਿਨ੍ਹਾਂ ਨੂੰ ਬਹੁਤ ਸਮਾਂ ਪਹਿਲਾਂ ਤੁਸੀਂ ਖਰੀਦ ਲਿਆ ਸੀ। ਤੁਸੀਂ ਸਾਨੂੰ ਬਚਾਇਆ। ਅਸੀਂ ਤੇਰੇ ਨਾਲ ਸੰਬੰਧਿਤ ਹਾਂ। ਸੀਯੋਨ ਪਰਬਤ ਨੂੰ ਯਾਦ ਕਰੋ, ਜਿੱਥੇ ਤੁਸੀਂ ਰਹਿੰਦੇ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਆਪਣੀ ਮੰਡਲੀ ਨੂੰ ਜਿਹ ਨੂੰ ਤੈਂ ਚਿਰਾਂ ਤੋਂ ਮੁੱਲ ਲਿਆ ਹੈ, ਅਤੇ ਆਪਣੇ ਅਧਕਾਰ ਦੇ ਗੋਤ ਹੋਣ ਲਈ ਛੁਡਾਇਆ ਹੈ ਚੇਤੇ ਕਰ, ਨਾਲੇ ਇਸ ਸੀਯੋਨ ਪਰਬਤ ਨੂੰ ਜਿੱਥੇ ਤੂੰ ਰਿਹਾ ਹੈਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਪਣੀ ਪਰਜਾ ਨੂੰ ਜਿਸ ਨੂੰ ਤੂੰ ਮੁੱਢ ਤੋਂ ਮੁੱਲ ਲਿਆ ਹੈ, ਅਤੇ ਆਪਣੇ ਅਧਿਕਾਰ ਦੇ ਗੋਤ ਹੋਣ ਲਈ ਛੁਡਾਇਆ ਹੈ ਚੇਤੇ ਕਰ, ਨਾਲੇ ਇਸ ਸੀਯੋਨ ਪਰਬਤ ਨੂੰ ਜਿੱਥੇ ਤੂੰ ਰਿਹਾ ਹੈ।