Psalms 74:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਡੇ ਕਰਾਰ ਨੂੰ ਯਾਦ ਰੱਖ! ਇਸ ਧਰਤੀ ਦੀ ਹਰ ਹਨੇਰੀ ਥਾਂ ਉੱਤੇ ਹਿੰਸਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਆਪਣੇ ਨੇਮ ਵੱਲ ਧਿਆਨ ਰੱਖ, ਕਿਉਂ ਜੋ ਧਰਤੀ ਦੇ ਅਨ੍ਹੇਰੇ ਥਾਂ ਅਨ੍ਹੇਰੇ ਦਿਆਂ ਨਿਵਾਸਾਂ ਨਾਲ ਭਰੇ ਹੋਏ ਹਨ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਪਣੇ ਨੇਮ ਵੱਲ ਧਿਆਨ ਰੱਖ, ਕਿਉਂ ਜੋ ਧਰਤੀ ਦੇ ਅਨ੍ਹੇਰੇ ਥਾਂ ਅਨ੍ਹੇਰ ਦਿਆਂ ਨਿਵਾਸਾਂ ਨਾਲ ਭਰੇ ਪਏ ਹਨ!