Psalms 74:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਤੁਹਾਡੇ ਲੋਕਾਂ ਨਾਲ ਬਦਸਲੂਕੀ ਕੀਤੀ ਗਈ ਸੀ। ਉਨ੍ਹਾਂ ਨੂੰ ਹੋਰ ਵੱਧੇਰੇ ਸੱਟ ਨਾ ਖਾਣ ਦਿਉ। ਤੁਹਾਡੇ ਗਰੀਬ ਬੇਸਹਾਰੇ ਲੋਕ ਤੁਹਾਡੀ ਉਸਤਤਿ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਸਤਾਏ ਹੋਏ ਨੂੰ ਲੱਜਿਆਵਾਨ ਹੋ ਕੇ ਮੁੜਨਾ ਨਾ ਪਵੇ, ਮਸਕੀਨ ਅਤੇ ਕੰਗਾਲ ਤੇਰੇ ਨਾਮ ਦੀ ਉਸਤਤ ਕਰਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਤਾਏ ਹੋਏ ਨੂੰ ਲੱਜਿਆਵਾਨ ਹੋ ਕੇ ਮੁੜਨਾ ਨਾ ਪਵੇ, ਮਸਕੀਨ ਅਤੇ ਕੰਗਾਲ ਤੇਰੇ ਨਾਮ ਦੀ ਉਸਤਤ ਕਰਨ।