Psalms 74:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ ਉੱਠੋ ਅਤੇ ਜੰਗ ਕਰੋ। ਯਾਦ ਕਰੋ ਉਨ੍ਹਾਂ ਮੂਰੱਖਾਂ ਨੇ ਤੁਹਾਨੂੰ ਵੰਗਾਰਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਪਰਮੇਸ਼ੁਰ, ਉੱਠ, ਆਪਣਾ ਮੁਦੱਪਾ ਆਪ ਹੀ ਲੜ, ਚੇਤੇ ਰੱਖ ਭਈ ਮੂਰਖ ਸਾਰਾ ਦਿਨ ਕਿਵੇਂ ਤੇਰੀ ਨਿੰਦਿਆ ਕਰਦਾ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਪਰਮੇਸ਼ੁਰ, ਉੱਠ, ਆਪਣਾ ਮੁਕੱਦਮਾ ਆਪ ਹੀ ਲੜ, ਚੇਤੇ ਰੱਖ ਕਿ ਮੂਰਖ ਸਾਰਾ ਦਿਨ ਕਿਵੇਂ ਤੇਰੀ ਨਿੰਦਿਆ ਕਰਦਾ ਹੈ!