Psalms 74:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਆਪਣੇ ਵੈਰੀਆਂ ਦੇ ਨਾਰਿਆਂ ਨੂੰ ਨਾ ਭੁੱਲੋ। ਉਹ ਬਾਰ-ਬਾਰ ਤੁਹਾਡੀ ਬੇਇੱਜ਼ਤੀ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਆਪਣੇ ਵਿਰੋਧੀਆਂ ਦੀ ਅਵਾਜ਼ ਨੂੰ ਨਾ ਵਿਸਾਰ, ਤੇਰੇ ਮੁਖਾਲਿਫ਼ਾਂ ਦਾ ਰੌਲਾ ਨਿੱਤ ਉੱਠਦਾ ਰਹਿੰਦਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਪਣੇ ਵਿਰੋਧੀਆਂ ਦੀ ਅਵਾਜ਼ ਨੂੰ ਨਾ ਵਿਸਾਰ, ਤੇਰੇ ਮੁਖਾਲਿਫ਼ਾਂ ਦਾ ਰੌਲ਼ਾ ਨਿੱਤ ਉੱਠਦਾ ਰਹਿੰਦਾ ਹੈ।