Psalms 74:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਆਪ ਇਨ੍ਹਾਂ ਕਦੀਮੀ ਖੰਡ੍ਹਰਾਂ ਵਿੱਚੋਂ ਵੀ ਗੁਜਰੋ। ਉਸ ਪਵਿੱਤਰ ਥਾਂ ਉੱਤੇ ਆ ਜਾਉ ਜਿਸ ਨੂੰ ਵੈਰੀਆਂ ਨੇ ਤਬਾਹ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਸਦਾ ਦਿਆਂ ਖੋਲਿਆਂ ਵੱਲ ਕਦਮ ਉਠਾ, ਅਰਥਾਤ ਉਸ ਸਾਰੀ ਖਰਾਬੀ ਵੱਲ ਵੀ, ਜਿਹੜੀ ਪਵਿੱਤਰ ਥਾਂ ਵਿੱਚ ਵੈਰੀ ਨੇ ਕੀਤੀ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਦਾ ਦੇ ਉਜੜੇ ਥਾਵਾਂ ਵੱਲ ਕਦਮ ਉਠਾ, ਅਰਥਾਤ ਉਸ ਸਾਰੀ ਖਰਾਬੀ ਵੱਲ ਵੀ, ਜਿਹੜੀ ਪਵਿੱਤਰ ਥਾਂ ਵਿੱਚ ਵੈਰੀ ਨੇ ਕੀਤੀ ਹੈ।