Psalms 74:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਵੈਰੀਆਂ ਦੇ ਸਿਪਾਹੀ ਉਨ੍ਹਾਂ ਬੰਦਿਆਂ ਵਰਗੇ ਸਨ ਜਿਹੜੇ ਦਾਤਰੀ ਨਾਲ ਘਾਹ-ਫ਼ੂਸ ਵੱਢਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਅਜੇਹੇ ਦਿੱਸਦੇ ਪਏ ਹਨ ਭਈ ਜਾਣੋ ਬਿਰਛਾਂ ਦੀ ਝੰਗੀ ਉੱਤੇ ਮਨੁੱਖ ਕੁਹਾੜੇ ਚਲਾ ਰਹੇ ਹਨ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਓਹ ਅਜਿਹੇ ਦਿੱਸਦੇ ਪਏ ਹਨ ਕਿ ਜਿਵੇਂ ਦਰੱਖਤਾਂ ਉੱਤੇ ਮਨੁੱਖ ਕੁਹਾੜੇ ਚਲਾ ਰਹੇ ਹਨ!