Psalms 74:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਉਨ੍ਹਾਂ ਨੇ ਤੇਰੇ ਮੰਦਰ ਦੇ ਸੱਜਿਤ ਦਰਾਂ ਨੂੰ ਬਰਬਾਦ ਕਰਨ ਲਈ ਕੁਲਹਾੜੀਆਂ ਅਤੇ ਕਹੀਆਂ ਦਾ ਇਸਤੇਮਾਲ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਉਹ ਦੀਆਂ ਉੱਕਰੀਆਂ ਹੋਈਆਂ ਵਸਤਾਂ ਨੂੰ ਇੱਕ ਸੰਗ ਕੁਹਾੜੀਆ ਅਤੇ ਹਥੌੜਿਆਂ ਨਾਲ ਭੰਨ ਸੁੱਟਦੇ ਹਨ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਉਹ ਦੀਆਂ ਉੱਕਰੀਆਂ ਹੋਇਆ ਵਸਤਾਂ ਨੂੰ ਕੁਹਾੜੀਆਂ ਅਤੇ ਹਥੌੜਿਆਂ ਨਾਲ ਭੰਨ ਸੁੱਟਦੇ ਹਨ!